ਪੰਜਾਬ ਸਰਕਾਰ ਨੇ ਕੋਰੋਨਾ ਦੀ ਰਾਹਤ ਤੋਂ ਬਾਅਦ ਹੁਣੇ ਹੁਣੇ ਕਰਤਾ ਇਹ ਵੱਡਾ ਐਲਾਨ - Monster Thinks

Thursday, October 29, 2020

ਪੰਜਾਬ ਸਰਕਾਰ ਨੇ ਕੋਰੋਨਾ ਦੀ ਰਾਹਤ ਤੋਂ ਬਾਅਦ ਹੁਣੇ ਹੁਣੇ ਕਰਤਾ ਇਹ ਵੱਡਾ ਐਲਾਨ

ਪੰਜਾਬ ਸਰਕਾਰ ਨੇ ਕੋਰੋਨਾ ਦੀ ਰਾਹਤ ਤੋਂ ਬਾਅਦ ਹੁਣੇ ਹੁਣੇ ਕਰਤਾ ਇਹ ਵੱਡਾ ਐਲਾਨ


ਪੰਜਾਬ ਸਰਕਾਰ ਨੇ ਕੋਰੋਨਾ ਦੀ ਰਾਹਤ ਤੋਂ ਬਾਅਦ ਹੁਣੇ ਹੁਣੇ ਕਰਤਾ ਇਹ ਵੱਡਾ ਐਲਾਨ


ਕਰੋਨਾ ਮਹਾਂਮਾਰੀ ਦੇ ਚਲਦੇ ਹੋਏ ਭਾਰਤ ਦੇ ਵਿੱਚ ਮਾਰਚ ਤੋਂ ਹੀ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਦੇ ਕਾਰਨ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ , ਉਥੇ ਹੀ ਸਭ ਲੋਕਾਂ ਦੇ ਕੰਮ ਠੱਪ ਹੋ ਗਏ ਸਨ ਜਿਸ ਕਾਰਨ ਸਭ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਣ ਸਭ ਕੁਝ ਆਮ ਹੋ ਰਿਹਾ ਹੈਜ਼ਿੰਦਗੀ ਦੀ ਰਫਤਾਰ ਇਕ ਵਾਰ ਫਿਰ ਤੋਂ ਆਪਣੀ ਪਟੜੀ ਤੇ ਗਈ ਹੈ


punjabਜਿਸ ਕਾਰਨ ਸੂਬੇ ਅੰਦਰ ਤਾਲਾਬੰਦੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਬਾਰ-ਬਾਰ ਅਪੀਲ ਕੀਤੀ ਜਾਂਦੀ ਹੈ ਹੁਣ ਪੰਜਾਬ ਦੇ ਵਿੱਚ ਕਰੋਨਾ ਦੀ ਰਾਹਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਕਰਮਚਾਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਪਹਿਲਾਂ ਸੂਬਾ ਸਰਕਾਰ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ 50 ਪ੍ਰਤੀਸ਼ਤ ਸਟਾਫ ਨੂੰ ਹੀ ਦਫ਼ਤਰਾਂ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ


CM capatain amarinder singh
ਤਾਂ ਜੋ ਸੋਸ਼ਲ ਡਿਸਟੈਂਸ ਨੂੰ ਮੈਂਟੇਨ ਕੀਤਾ ਜਾ ਸਕੇ ਹੁਣ ਕਰੋਨਾ ਵਾਇਰਸ ਦੇ ਕੇਸ ਘੱਟ ਹੋਣ ਕਾਰਨ ਮਰੀਜ਼ਾਂ ਦੀ ਗਿਣਤੀ ਵਿਚ ਕਾਫ਼ੀ ਗਿਰਾਵਟ ਆਈ ਹੈ ਸਰਕਾਰ ਵੱਲੋਂ ਜੂਨ ਵਿੱਚ ਹੁਕਮ ਜਾਰੀ ਕੀਤੇ ਗਏ ਸਨ, ਕਿ ਦਫ਼ਤਰਾਂ ਵਿਚ 50 ਪ੍ਰਤੀਸ਼ਤ ਹੀ ਸਟਾਫ ਕੰਮ ਕਰੇਗਾ ਹੁਣ ਸਰਕਾਰ ਵੱਲੋਂ ਇਨ੍ਹਾਂ ਸਾਰੇ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ ਸਰਕਾਰ ਵੱਲੋਂ 100 ਫੀਸਦੀ ਸਟਾਫ ਨੂੰ ਹੀ ਦਫ਼ਤਰਾਂ ਵਿਚ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ


punjab cmਹੁਣ ਦਫ਼ਤਰਾਂ ਵਿਚ ਹਾਜ਼ਰੀ ਵੀ 100 ਫੀਸਦੀ ਹੀ ਲਗੇਗੀ ਸਰਕਾਰ ਵੱਲੋਂ ਸਟਾਫ ਨੂੰ ਕਰੋਨਾ ਤੋਂ ਬਚਾਅ ਲਈ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਪਏਗੀ, ਜਿਸ ਤਰਾਂ ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣਾ, ਸੈਨੇਟਾਈਜ਼ਰ ਦਾ ਇਸਤੇਮਾਲ ਕਰਨਾ, ਮਾਸਕ ਲਗਾ ਕੇ ਰੱਖਣਾ ਆਦਿ ਸ਼ਾਮਲ ਹਨ ਸਰਕਾਰ ਨੇ ਕਿਹਾ ਹੈ ਕਿ ਬੇਸ਼ਕ ਸੂਬੇ ਅੰਦਰ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਪਰ ਫਿਰ ਵੀ ਸਾਰੇ ਦਫ਼ਤਰਾਂ ਦੇ ਕਰਮਚਾਰੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ

 

No comments:

Post a Comment

Contact Us